Bible Language

Isaiah 25 (NLV) New Life Verson

Versions

PAV   ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਤੈਂ ਅਚਰਜ ਕੰਮ ਜੋ ਕੀਤਾ ਹੈ, ਪਰਾਚੀਨ ਸਮੇਂ ਤੋਂ ਤੇਰੇ ਮਤੇ ਵਫ਼ਾਦਾਰੀ ਤੇ ਸਚਿਆਈ ਦੇ ਹਨ!
IRVPA   {ਪਰਮੇਸ਼ੁਰ ਦੀ ਉਸਤਤ ਦਾ ਗੀਤ} PS ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!