Bible Language

Isaiah 25:11 (NLV) New Life Verson

Versions

PAV   ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤਾਰੂ ਆਪਣੇ ਹੱਥ ਤਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘੁਮੰਡ ਨੂੰ ਉਸ ਦੇ ਹੱਥਾਂ ਦੀ ਚਲਾਕੀ ਸਣੇ ਅੱਝਾ ਕਰ ਦੇਵੇਗਾ।
IRVPA   ਅਤੇ ਉਹ ਉਸ ਦੇ ਵਿਚਕਾਰ ਆਪਣੇ ਹੱਥ ਮਾਰੇਗਾ, ਜਿਵੇਂ ਤੈਰਾਕ ਆਪਣੇ ਹੱਥ ਤੈਰਨ ਲਈ ਮਾਰਦਾ ਹੈ, ਪਰ ਉਹ ਉਸ ਦੇ ਘਮੰਡ ਨੂੰ, ਉਸ ਦੇ ਹੱਥਾਂ ਦੀ ਚਲਾਕੀ ਸਮੇਤ ਨੀਵਾਂ ਕਰ ਦੇਵੇਗਾ।