Bible Language

Isaiah 2:20 (NLV) New Life Verson

Versions

PAV   ਓਸ ਦਿਨ ਆਦਮੀ ਆਪਣੀ ਚਾਂਦੀ ਦੇ ਬੁੱਤ, ਅਤੇ ਆਪਣੇ ਸੋਨੇ ਦੇ ਬੁੱਤ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਿੱਦੜਾਂ ਲਈ ਸੁੱਟ ਦੇਣਗੇ।
IRVPA   ਉਸ ਦਿਨ ਲੋਕ ਆਪਣੇ ਚਾਂਦੀ ਅਤੇ ਸੋਨੇ ਦੇ ਬੁੱਤਾਂ ਨੂੰ, ਜਿਹੜੇ ਉਨ੍ਹਾਂ ਨੇ ਆਪਣੇ ਲਈ ਮੱਥਾ ਟੇਕਣ ਨੂੰ ਬਣਾਏ, ਚਕਚੂੰਧਰਾਂ ਅਤੇ ਚਮਗਾਦੜਾਂ ਦੇ ਅੱਗੇ ਸੁੱਟ ਦੇਣਗੇ।