Bible Language

Isaiah 31:7 (NLV) New Life Verson

Versions

PAV   ਓਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ ਰੱਦ ਕਰੇਗਾ।।
IRVPA   ਉਸ ਦਿਨ ਤਾਂ ਹਰੇਕ ਆਪਣੇ ਚਾਂਦੀ ਦੇ ਬੁੱਤਾਂ ਅਤੇ ਆਪਣੇ ਸੋਨੇ ਦੇ ਬੁੱਤਾਂ ਨੂੰ ਜਿਨ੍ਹਾਂ ਨੂੰ ਤੁਹਾਡਿਆਂ ਹੱਥਾਂ ਨੇ ਪਾਪ ਲਈ ਬਣਾਇਆ ਹੈ, ਤਿਆਗ ਦੇਵੇਗਾ।