Bible Language

Isaiah 35:9 (NLV) New Life Verson

Versions

PAV   ਉੱਥੇ ਕੋਈ ਬਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਦਰਿੰਦਾ ਉਸ ਉੱਤੇ ਨਾ ਚੜ੍ਹੇਗਾ, ਓਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਚੱਲਣਗੇ।
IRVPA   ਉੱਥੇ ਕੋਈ ਬੱਬਰ ਸ਼ੇਰ ਨਹੀਂ ਹੋਵੇਗਾ, ਕੋਈ ਪਾੜਨ ਵਾਲਾ ਜਾਨਵਰ ਉਸ ਉੱਤੇ ਨਾ ਚੜ੍ਹੇਗਾ, ਉਹ ਉੱਥੇ ਨਾ ਲੱਭਣਗੇ, ਪਰ ਛੁਡਾਏ ਹੋਏ ਉੱਥੇ ਹਮੇਸ਼ਾ ਚੱਲਣਗੇ।