Bible Language

Isaiah 36:22 (NLV) New Life Verson

Versions

PAV   ਤਦ ਹਿਲਕੀਯਾਹ ਦਾ ਪੁੱਤ੍ਰ ਅਲਯਾਕੀਮ ਜਿਹੜਾ ਮਹਿਲ ਉੱਤੇ ਸੀ ਅਰ ਸ਼ਬਨਾ ਮੁਨੀਮ ਅਰ ਆਸਾਫ ਦਾ ਪੁੱਤ੍ਰ ਯੋਆਹ ਲਿਖਾਰੀ ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।।
IRVPA   ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ। PE