Bible Language

Isaiah 37 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਜਦ ਹਿਜ਼ਕੀਯਾਹ ਪਾਤਸ਼ਾਹ ਨੇ ਇਹ ਸੁਣਿਆ ਤਾਂ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਟਾਟ ਵਲ੍ਹੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ
IRVPA   {ਰਾਜੇ ਦਾ ਯਸਾਯਾਹ ਕੋਲੋਂ ਸਲਾਹ ਮੰਗਣਾ} (2 ਰਾਜਾ 19:1-7) PS ਜਦ ਹਿਜ਼ਕੀਯਾਹ ਰਾਜਾ ਨੇ ਇਹ ਸੁਣਿਆ ਤਾਂ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਤੱਪੜ ਲਪੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ।