Bible Language

Isaiah 39:7 (NLV) New Life Verson

Versions

PAV   ਅਤੇ ਤੇਰੇ ਪੁੱਤ੍ਰਾਂ ਵਿੱਚੋਂ ਜੋ ਤੈਥੋਂ ਪੈਦਾ ਹੋਣਗੇ ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ ਕਈਆਂ ਨੂੰ ਓਹ ਲੈ ਜਾਣਗੇ ਅਰ ਓਹ ਬਾਬਲ ਦੇ ਪਾਤਸ਼ਾਹ ਦੇ ਮਹਿਲ ਵਿੱਚ ਖੁਸਰੇ ਬਣਨਗੇ
IRVPA   ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।