Versions
PAV ਹੁਣ ਵੇਖੋ! ਪ੍ਰਭੁ, ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,
IRVPA {ਯਹੂਦਾਹ ਅਤੇ ਯਰੂਸ਼ਲਮ ਉੱਤੇ ਨਿਆਂ} PS ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,