Bible Language

Isaiah 48:19 (NLV) New Life Verson

Versions

PAV   ਤਾਂ ਤੇਰੀ ਅੰਸ ਰੇਤ ਜਿਹੀ, ਅਤੇ ਤੇਰਾ ਪਰਵਾਰ ਉਹ ਦੇ ਦਾਣਿਆਂ ਜਿਹਾ ਹੁੰਦਾ, ਉਹ ਦਾ ਨਾਉਂ ਮੇਰੇ ਹਜ਼ੂਰੋਂ ਨਾ ਛੇਕਿਆ ਜਾਂਦਾ, ਨਾ ਨਾਸ ਹੋ ਜਾਂਦਾ।।
IRVPA   ਤਾਂ ਤੇਰਾ ਵੰਸ਼ ਰੇਤ ਜਿਹਾ ਅਤੇ ਤੇਰੀ ਸੰਤਾਨ ਉਹ ਦੇ ਦਾਣਿਆਂ ਜਿਹੀ ਹੁੰਦੀ, ਉਹ ਦਾ ਨਾਮ ਮੇਰੇ ਹਜ਼ੂਰੋਂ ਮਿਟਾਇਆ ਨਾ ਜਾਂਦਾ, ਨਾ ਨਾਸ ਕੀਤਾ ਜਾਂਦਾ। PEPS