Bible Language

Isaiah 49:25 (NLV) New Life Verson

Versions

PAV   ਯਹੋਵਾਹ ਤਾਂ ਏਉਂ ਆਖਦਾ ਹੈ, ਸੂਰਮੇ ਤੇ ਬੰਧੂਏ ਵੀ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਛੁਡਾਈ ਜਾਵੇਗੀ, ਤੇਰੇ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤ੍ਰਾਂ ਨੂੰ ਮੈਂ ਬਚਾਵਾਂਗਾ।
IRVPA   ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ।