Bible Language

Isaiah 51:1 (NLV) New Life Verson

Versions

PAV   ਹੇ ਧਰਮ ਦੇ ਪੈਰਾਓ, ਯਹੋਵਾਹ ਦੇ ਤਾਲਿਬੋ, ਮੇਰੀ ਸੁਣੋ! ਉਸ ਚਟਾਨ ਵੱਲ ਜਿੱਥੋਂ ਤੁਸੀਂ ਕੱਟੇ ਗਏ, ਅਤੇ ਉਸ ਟੋਏ ਦੇ ਛੇਕ ਵੱਲ ਜਿੱਥੇ ਤੁਸੀਂ ਪੁੱਟੇ ਗਏ, ਧਿਆਨ ਕਰੋ!
IRVPA   {ਯਰੂਸ਼ਲਮ ਲਈ ਸ਼ਾਂਤੀਦਾਇਕ ਬਚਨ} PS ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ!