Bible Language

Isaiah 59:3 (NLV) New Life Verson

Versions

PAV   ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, - ਤੁਹਾਡੇ ਬੁੱਲ੍ਹ ਝੂਠ ਮਾਰਦੇ ਹਨ, ਤੁਹਾਡੀ ਜੀਭ ਬਦੀ ਬਕਦੀ ਹੈ।
IRVPA   ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।