Bible Language

Isaiah 62:1 (NLV) New Life Verson

Versions

PAV   ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਹੀਂ ਕਰਾਂਗਾ, ਜਦ ਤੀਕ ਉਹ ਦਾ ਧਰਮ ਉਜਾਲੇ ਵਾਂਙੁ, ਅਤੇ ਉਹ ਦੀ ਮੁਕਤੀ ਬਲਦੇ ਦੀਵੇ ਵਾਂਙੁ ਨਾ ਨਿੱਕਲੇ।
IRVPA   {ਸੀਯੋਨ ਦੇ ਲਈ ਪਰਮੇਸ਼ੁਰ ਦੀ ਚਿੰਤਾ} PS ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ।