Bible Language

Jeremiah 12:2 (NLV) New Life Verson

Versions

PAV   ਤੈਂ ਓਹਨਾਂ ਨੂੰ ਲਾਇਆ ਤਾਂ ਓਹਨਾਂ ਨੇ ਜੜ੍ਹ ਵੀ ਫੜ ਲਈ, ਓਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਓਹਨਾਂ ਦੇ ਮੂੰਹ ਦੇ ਨੇੜੇ ਅਤੇ ਓਹਨਾਂ ਦੇ ਦਿਲ ਤੋਂ ਦੂਰ ਹੈਂ,
IRVPA   ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ।