Bible Language

Jeremiah 12:5 (NLV) New Life Verson

Versions

PAV   ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਓਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?
IRVPA   ਜੇ ਤੂੰ ਪੈਦਲ ਤੁਰਨ ਵਾਲਿਆਂ ਨਾਲ ਦੌੜਿਆ ਅਤੇ ਉਹਨਾਂ ਤੈਨੂੰ ਥਕਾ ਦਿੱਤਾ, ਤਾਂ ਤੂੰ ਘੋੜਿਆਂ ਦੀ ਬਰਾਬਰੀ ਕਿਵੇਂ ਕਰੇਂਗਾ? ਜੇ ਸ਼ਾਂਤੀ ਦੀ ਧਰਤੀ ਉੱਤੇ ਤੇਰਾ ਭਰੋਸਾ ਹੈ, ਤਾਂ ਤੂੰ ਯਰਦਨ ਦੇ ਜੰਗਲ ਵਿੱਚ ਕੀ ਕਰੇਂਗਾ?