Bible Language

Jeremiah 23 (NLV) New Life Verson

Versions

PAV   ਹਾਇ ਓਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਓਹਨਾਂ ਨੂੰ ਖੇਰੂੰ ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
IRVPA   {ਭਵਿੱਖ ਦੀ ਆਸ} PS ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!