Bible Language

Jeremiah 36 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਪੁੱਤ੍ਰ ਯਹੋਯਾਕੀਮ ਦੇ ਚੌਥੇ ਵਰ੍ਹੇ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ
IRVPA   {ਹੈਕਲ ਵਿੱਚ ਬਾਰੂਕ ਦੁਆਰਾ ਪੁਸਤਕ ਨੂੰ ਪੜ੍ਹਨਾ} PS ਤਦ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ