Bible Language

Job 30 (NLV) New Life Verson

Versions

PAV   ਪਰ ਹੁਣ ਓਹ ਜਿਹੜੇ ਮੈਥੋਂ ਛੁਟੇਰੇ ਹਨ ਮੇਰੇ ਉੱਤੇ ਹੱਸਦੇ ਹਨ, ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਮੈਂ ਰੱਦ ਕਰਦਾ, ਭਈ ਉਹ ਮੇਰੇ ਇੱਜੜ ਦੇ ਕੁੱਤਿਆਂ ਨਾਲ ਨਾ ਬੈਠਣ!
IRVPA   ਪਰ ਹੁਣ ਉਹ ਜਿਹੜੇ ਮੈਥੋਂ ਛੋਟੇ ਹਨ ਉਹ ਮੇਰੇ ਉੱਤੇ ਹੱਸਦੇ ਹਨ, ਜਿਹਨਾਂ ਦੇ ਪੁਰਖਿਆਂ ਨੂੰ ਮੈਂ ਆਪਣੇ ਇੱਜੜ ਦੇ ਕੁੱਤਿਆਂ ਨਾਲ ਵੀ ਕੰਮ ਕਰਨ ਦੇ ਯੋਗ ਨਹੀਂ ਸਮਝਦਾ ਸੀ!