Bible Language

Job 41 (NLV) New Life Verson

Versions

PAV   ਕੀ ਤੂੰ ਮਗਰ ਮੱਛ ਨੂੰ ਕੁੰਡੀ ਨਾਲ ਬਾਹਰ ਖਿੱਚ ਸੱਕਦਾ ਹੈ, ਯਾ ਖੱਬੀ ਨਾਲ ਉਹ ਦੀ ਜੀਭ ਨੂੰ ਦਬਾ ਸੱਕਦਾ ਹੈ?
IRVPA   “ਕੀ ਤੂੰ ਲਿਵਯਾਥਾਨ ਨੂੰ ਕੁੰਡੀ ਨਾਲ ਬਾਹਰ ਖਿੱਚ ਸਕਦਾ ਹੈਂ, ਜਾਂ ਡੋਰੀ ਨਾਲ ਉਹ ਦੀ ਜੀਭ ਨੂੰ ਦਬਾ ਸਕਦਾ ਹੈਂ?