Bible Language

John 17:24 (NLV) New Life Verson

Versions

PAV   ਹੇ ਪਿਤਾ ਮੈਂ ਚਾਹੁੰਦਾ ਹਾਂ ਭਈ ਜਿਹੜੇ ਤੈਂ ਮੈਨੂੰ ਦਿੱਤੇ ਸੋ ਜਿੱਥੇ ਮੈਂ ਹਾਂ ਓਹ ਵੀ ਮੇਰੇ ਨਾਲ ਹੋਂਣ ਤਾਂ ਜੋ ਓਹ ਮੇਰੀ ਵਡਿਆਈ ਜੋ ਤੈਂ ਮੈਨੂੰ ਦਿੱਤੀ ਹੈ ਵੇਖਣ ਕਿਉਂਕਿ ਤੈਂ ਮੇਰੇ ਨਾਲ ਜਗਤ ਦੀ ਨੀਉਂ ਧਰਨ ਤੋਂ ਅੱਗੇ ਹੀ ਪਿਆਰ ਕੀਤਾ
ERVPA   ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹਡ਼ੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿਥੇ ਮੈਂ ਹਾਂ ਉਹ ਉਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜਗ੍ਗ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।
IRVPA   “ਹੇ ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਵਡਿਆਈ ਵੇਖ ਸਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਸੰਸਾਰ ਦੇ ਸਿਰਜਣ ਤੋਂ ਵੀ ਪਹਿਲਾਂ ਪਿਆਰ ਕੀਤਾ।