Bible Language

John 18 (NLV) New Life Verson

Versions

PAV   ਯਿਸੂ ਏਹ ਗੱਲਾਂ ਕਹਿ ਕੇ ਆਪਣੇ ਚੇਲਿਆਂ ਸਣੇ ਕਿਦਰੋਨ ਦੇ ਨਾਲੇ ਦੇ ਪਾਰ ਚੱਲਿਆ ਗਿਆ ਉੱਥੇ ਇੱਕ ਬਾਗ ਸੀ ਜਿਹ ਦੇ ਵਿੱਚ ਉਹ ਅਤੇ ਉਹ ਦੇ ਚੇਲੇ ਜਾ ਵੜੇ
ERVPA   ਜਦੋਂ ਯਿਸੂ ਅਰਦਾਸ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਥੋਂ ਚਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚਲੇ ਗਏ। ਉਥੇ ਜੈਤੂਨ ਦੇ ਰੁਖਾਂ ਦਾ ਬਾਗ ਸੀ। ਯਿਸੂ ਅਤੇ ਉਸਦੇ ਚੇਲੇ ਉਥੇ ਚਲੇ ਗਏ।
IRVPA   {ਯਿਸੂ ਨੂੰ ਫੜਵਾਇਆ ਜਾਣਾ} (ਮੱਤੀ 26:47-56; ਮਰਕੁਸ 14:43-50; ਲੂਕਾ 22:47-53) PS ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।