Bible Language

John 20 (NLV) New Life Verson

Versions

PAV   ਹਫ਼ਤੇ ਦੇ ਪਹਿਲੇ ਦਿਨ ਮਰਿਯਮ ਮਗਦਲੀਨੀ ਤੜਕੇ ਜਦੋਂ ਅਨ੍ਹੇਰਾ ਹੀ ਸੀ ਕਬਰ ਉੱਤੇ ਆਈ ਅਰ ਪੱਥਰ ਨੂੰ ਕਬਰ ਉੱਤੋਂ ਸਰਕਾਇਆ ਹੋਇਆ ਵੇਖਿਆ
ERVPA   ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿਥੇ ਯਿਸੂ ਦਾ ਸ਼ਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸਨੇ ਵੇਖਿਆ ਜਿਸ ਪੱਥਰ ਨੇ ਕਬਰ ਢਕੀ ਹੋਈ ਸੀ ਉਹ ਹਟਿਆ ਹੋਇਆ ਸੀ।
IRVPA   {ਖਾਲੀ ਕਬਰ} (ਮੱਤੀ 28:1-8; ਮਰਕੁਸ 16:1-8; ਲੂਕਾ 24:1-12) PS ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।