Bible Language

John 9 (NLV) New Life Verson

Versions

PAV   ਜਾਂ ਉਹ ਚੱਲਿਆ ਜਾਂਦਾ ਸੀ ਤਾਂ ਉਸ ਨੇ ਇੱਕ ਮਨੁੱਖ ਵੇਖਿਆ ਜਿਹੜਾ ਜਮਾਂਦਰੂ ਅੰਨ੍ਹਾ ਸੀ
ERVPA   ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।
IRVPA   {ਜਨਮ ਦੇ ਅੰਨ੍ਹੇ ਨੂੰ ਚੰਗਾ ਕਰਨਾ} PS ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।