Bible Language

John 9:3 (NLV) New Life Verson

Versions

PAV   ਯਿਸੂ ਨੇ ਉੱਤਰ ਦਿੱਤਾ, ਨਾ ਤਾਂ ਇਸ ਨੇ ਪਾਪ ਕੀਤਾ ਨਾ ਇਹ ਦੇ ਮਾਪਿਆਂ ਨੇ ਪਰ ਇਹ ਇਸ ਲਈ ਹੋਇਆ ਜੋ ਪਰਮੇਸ਼ੁਰ ਦੇ ਕੰਮ ਉਸ ਵਿੱਚ ਪਰਗਟ ਕੀਤੇ ਜਾਣ
ERVPA   ਯਿਸੂ ਨੇ ਆਖਿਆ, “ਇਹ ਉਸਦੇ ਪਾਪਾਂ ਦਾ ਜਾਂ ਉਸਦੇ ਮਾਂ-ਬਾਪ ਦੇ ਪਾਪਾਂ ਦਾ ਨਤੀਜਾ ਨਹੀਂ ਹੈ। ਪਰ ਇਹ ਚੰਗਾ ਹੋਕੇ ਲੋਕਾਂ ਨੂੰ ਪਰਮੇਸ਼ੁਰ ਦੀ ਸ਼ਕਤੀ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।
IRVPA   ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।