Bible Language

John 9:40 (NLV) New Life Verson

Versions

PAV   ਫ਼ਰੀਸੀਆਂ ਵਿੱਚੋਂ ਉਨ੍ਹਾਂ ਨੇ ਜੋ ਉਹ ਦੇ ਨਾਲ ਸਨ ਏਹ ਗੱਲਾਂ ਸੁਣੀਆਂ ਅਤੇ ਉਸ ਨੂੰ ਆਖਿਆ, ਭਲਾ, ਅਸੀਂ ਭੀ ਅੰਨ੍ਹੇਂ ਹਾਂॽ
ERVPA   ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇਡ਼ੇ ਖਡ਼ੇ ਸਨ, ਇਹ ਸੁਣਿਆਂ ਅਤੇ ਆਖਿਆ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
IRVPA   ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”