Bible Language

John 9:6 (NLV) New Life Verson

Versions

PAV   ਉਸ ਨੇ ਏਹ ਗੱਲਾਂ ਕਹਿ ਕੇ ਧਰਤੀ ਉੱਤੇ ਥੁੱਕਿਆ ਅਤੇ ਥੁੱਕ ਨਾਲ ਮਿੱਟੀ ਗੋਈ ਅਰ ਉਹ ਮਿੱਟੀ ਉਹ ਦੀਆਂ ਅੱਖੀਆਂ ਉੱਤੇ ਮਲੀ
ERVPA   ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁਕਿਆ ਅਤੇ ਇਸ ਨਾਲ ਥੋਡ਼ਾ ਚਿੱਕਡ਼ ਕੀਤਾ ਅਤੇ ਉਹ ਚਿੱਕਡ਼ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।
IRVPA   ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।