Bible Language

Joshua 11 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਜਦ ਹਾਸੋਰ ਦੇ ਰਾਜੇ ਯਬੀਨ ਨੇ ਏਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਆਕਸ਼ਾਫ ਦੇ ਰਾਜੇ ਨੂੰ ਸੱਦ ਘੱਲਿਆ
IRVPA   {ਰਾਜਾ ਯਾਬੀਨ ਅਤੇ ਉਸ ਦੇ ਸਹਾਇਕਾਂ ਨੂੰ ਯਹੋਸ਼ੁਆ ਦੁਆਰਾ ਹਰਾਇਆ ਜਾਣਾ} PS ਜਦ ਹਾਸੋਰ ਦੇ ਰਾਜੇ ਯਾਬੀਨ ਨੇ ਇਹ ਸੁਣਿਆ ਤਾਂ ਉਸ ਨੇ ਮਾਦੋਨ ਦੇ ਰਾਜੇ ਯੋਬਾਬ ਅਤੇ ਸ਼ਿਮਰੋਨ ਦੇ ਰਾਜੇ ਅਤੇ ਅਕਸ਼ਾਫ਼ ਦੇ ਰਾਜੇ ਨੂੰ ਸੁਨੇਹਾ ਭੇਜਿਆ।