Bible Language

Joshua 8:1 (NLV) New Life Verson

Versions

PAV   ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਨਾ ਡਰ ਅਤੇ ਨਾ ਘਾਬਰ। ਸਾਰੇ ਜੋਧਿਆਂ ਨੂੰ ਆਪਣੇ ਨਾਲ ਲੈ ਅਤੇ ਉੱਠ ਕੇ ਅਈ ਉੱਤੇ ਚੜ੍ਹਾਈ ਕਰ। ਵੇਖ ਮੈਂ ਅਈ ਦੇ ਰਾਜੇ ਨੂੰ, ਉਹ ਦੇ ਲੋਕਾਂ ਨੂੰ, ਉਹ ਦੇ ਸ਼ਹਿਰ ਨੂੰ ਅਤੇ ਉਹ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ
IRVPA   {ਏ ਨਗਰ ਨੂੰ ਕਬਜ਼ੇ ਵਿੱਚ ਕਰ ਲੈਣਾ} PS ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਨਾ ਡਰ ਅਤੇ ਤੇਰਾ ਮਨ ਨਾ ਘਬਰਾਵੇ। ਸਾਰੇ ਯੋਧਿਆਂ ਨੂੰ ਆਪਣੇ ਨਾਲ ਲੈ ਅਤੇ ਅਈ ਉੱਤੇ ਚੜ੍ਹਾਈ ਕਰ। ਵੇਖ, ਮੈਂ ਅਈ ਦੇ ਰਾਜੇ ਨੂੰ, ਉਹ ਦੇ ਲੋਕਾਂ ਨੂੰ, ਉਹ ਦੇ ਸ਼ਹਿਰ ਨੂੰ ਅਤੇ ਉਹ ਦੇ ਦੇਸ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ।