Bible Language

Judges 12 (NLV) New Life Verson

Versions

PAV   ਇਫ਼ਰਾਈਮ ਦੇ ਲੋਕ ਇਕੱਠੇ ਹੋ ਕੇ ਉੱਤਰ ਵੱਲ ਗਏ ਅਤੇ ਯਿਫ਼ਤਾਹ ਨੂੰ ਆਖਿਆ, ਤੂੰ ਜੋ ਅੰਮੋਨੀਆ ਨਾਲ ਲੜ੍ਹਾਈ ਕਰਨ ਨੂੰ ਪਾਰ ਲੰਘਿਆ ਤਾਂ ਸਾਨੂੰ ਕਿਉਂ ਨਹੀਂ ਸੱਦਿਆ ਜੋ ਅਸੀਂ ਭੀ ਤੇਰੇ ਨਾਲ ਜਾਂਦੇ ਸੋ ਹੁਣ ਤੇਰੇ ਘਰ ਨੂੰ ਤੇਰੇ ਸਣੇ ਫੂਕ ਸੁੱਟਾਂਗੇ
IRVPA   {ਯਿਫ਼ਤਾਹ ਅਤੇ ਇਫ਼ਰਾਈਮ ਗੋਤ ਦੇ ਲੋਕ} PS ਇਫ਼ਰਾਈਮ ਦੇ ਲੋਕ ਇਕੱਠੇ ਹੋ ਕੇ ਸਾਪੋਨ ਵੱਲ ਗਏ ਅਤੇ ਯਿਫ਼ਤਾਹ ਨੂੰ ਕਿਹਾ, “ਜਦ ਤੂੰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਤਾਂ ਸਾਨੂੰ ਕਿਉਂ ਨਹੀਂ ਬੁਲਾਇਆ ਤਾਂ ਜੋ ਅਸੀਂ ਵੀ ਤੇਰੇ ਨਾਲ ਜਾਂਦੇ? ਹੁਣ ਅਸੀਂ ਤੇਰੇ ਘਰ ਨੂੰ ਤੇਰੇ ਨਾਲ ਫੂਕ ਦਿਆਂਗੇ।”