Bible Language

Judges 18 (NLV) New Life Verson

Versions

PAV   ਉਨ੍ਹੀਂ ਦਿਨੀਂ ਇਸਰਾਏਲ ਦਾ ਪਾਤਸ਼ਾਹ ਕੋਈ ਨਹੀਂ ਸੀ ਅਤੇ ਉਨ੍ਹੀਂ ਦਿਨੀਂ ਦਾਨ ਦਾ ਗੋਤ ਆਪਣੇ ਵੱਸਣ ਨੂੰ ਕੋਈ ਪੱਤੀ ਢੂੰਡਦਾ ਸੀ ਇਸ ਲਈ ਜੋ ਉਨ੍ਹਾਂ ਨੂੰ ਉਸ ਦਿਨ ਤੋੜੀ ਇਸਰਾਏਲ ਦਿਆਂ ਗੋਤਾਂ ਵਿੱਚ ਪੂਰੀ ਪੱਤੀ ਨਹੀਂ ਮਿਲੀ ਸੀ
IRVPA   {ਦਾਨ ਦਾ ਗੋਤ ਅਤੇ ਮੀਕਾਹ} PS ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਦਾਨ ਦਾ ਗੋਤ ਆਪਣੇ ਵੱਸਣ ਲਈ ਕੋਈ ਸਥਾਨ ਲੱਭਦਾ ਸੀ, ਕਿਉਂਕਿ ਉਨ੍ਹਾਂ ਨੂੰ ਉਸ ਸਮੇਂ ਤੱਕ ਇਸਰਾਏਲ ਦੇ ਗੋਤਾਂ ਵਿੱਚ ਪੂਰਾ ਹਿੱਸਾ ਨਹੀਂ ਮਿਲਿਆ ਸੀ।