Bible Language

Judges 20 (NLV) New Life Verson

Versions

PAV   ਤਦ ਸਾਰੇ ਇਸਰਾਏਲੀ ਨਿੱਕਲ ਕੇ ਦਾਨ ਤੋਂ ਲੈ ਕੇ ਬਏਰਸਬਾ ਤੋੜੀ ਗਿਲਆਦ ਦੇ ਦੇਸ ਸਣੇ ਸਾਰੀ ਮੰਡਲੀ ਇੱਕ ਮਨੁੱਖ ਵਾਂਙੁ ਯਹੋਵਾਹ ਦੇ ਸਨਮੁਖ ਮਿਸਫਾਹ ਵਿੱਚ ਇਕੱਠੀ ਹੋਈ
IRVPA   {ਇਸਰਾਏਲੀਆਂ ਦੁਆਰਾ ਯੁੱਧ ਦੀ ਤਿਆਰੀ} PS ਤਦ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਦੇ ਸਾਰੇ ਇਸਰਾਏਲੀ ਅਤੇ ਗਿਲਆਦ ਦੇ ਲੋਕ ਵੀ ਨਿੱਕਲੇ, ਅਤੇ ਸਾਰੀ ਮੰਡਲੀ ਇੱਕ ਮਨੁੱਖ ਵਾਂਗੂੰ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਇਕੱਠੀ ਹੋਈ।