Bible Language

Judges 20:48 (NLV) New Life Verson

Versions

PAV   ਤਦ ਇਸਰਾਏਲ ਦੇ ਮਨੁੱਖ ਬਿਨਯਾਮੀਨੀਆਂ ਉੱਤੇ ਮੁੜੇ ਅਤੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ, ਨਾਲੇ ਸਾਰੇ ਸ਼ਹਿਰ ਨੂੰ ਅਤੇ ਪਸ਼ੂਆਂ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਨ੍ਹਾਂ ਨੂੰ ਲੱਭੇ ਅਤੇ ਜੋ ਜੋ ਸ਼ਹਿਰ ਉਨ੍ਹਾਂ ਨੂੰ ਲੱਭਾ ਉਸ ਨੂੰ ਸਾੜ ਸੁੱਟਿਆ।।
IRVPA   ਤਦ ਇਸਰਾਏਲ ਦੇ ਮਨੁੱਖਾਂ ਨੇ ਮੁੜ ਕੇ ਬਿਨਯਾਮੀਨੀਆਂ ਉੱਤੇ ਫੇਰ ਹਮਲਾ ਕੀਤਾ, ਅਤੇ ਸਾਰੇ ਸ਼ਹਿਰਾਂ ਵਿੱਚ ਮਨੁੱਖਾਂ ਨੂੰ, ਪਸ਼ੂਆਂ ਨੂੰ ਅਤੇ ਉਹ ਸਭ ਕੁਝ ਜੋ ਉਨ੍ਹਾਂ ਨੂੰ ਲੱਭਿਆ, ਤਲਵਾਰ ਦੀ ਧਾਰ ਨਾਲ ਨਾਸ ਕਰ ਦਿੱਤਾ ਅਤੇ ਜਿੰਨੇ ਸ਼ਹਿਰ ਉਨ੍ਹਾਂ ਨੂੰ ਲੱਭੇ ਉਹ ਸਾਰੇ ਅੱਗ ਨਾਲ ਸਾੜ ਦਿੱਤੇ। PE