Bible Language

Judges 6:37 (NLV) New Life Verson

Versions

PAV   ਤਾਂ ਵੇਖ, ਮੈਂ ਇੱਕ ਉੱਨ ਦਾ ਫੰਬਾ ਪਿੜ ਦੇ ਵਿੱਚ ਰੱਖ ਦਿੰਦਾ ਹਾਂ, ਸੋ ਜੇ ਕਰ ਤ੍ਰੇਲ ਨਿਰੀ ਉੱਨ ਦੇ ਫੰਬੇ ਉੱਤੇ ਹੀ ਪਵੇ ਅਰ ਆਲੇ ਦੁਆਲੇ ਦੀ ਧਰਤੀ ਸਭ ਸੁੱਕੀ ਰਹੇ ਤਾਂ ਮੈਂ ਸੱਚ ਮੁੱਚ ਜਾਣਾਂਗਾ ਕਿ ਜਿੱਕਰ ਤੈਂ ਆਖਿਆ ਹੈ, ਤਿਹਾ ਹੀ ਇਸਰਾਏਲ ਨੂੰ ਤੂੰ ਮੇਰੇ ਹੱਥੀਂ ਛੁਟਕਾਰਾ ਦੇਵੇਂਗਾ
IRVPA   ਤਾਂ ਵੇਖ, ਮੈਂ ਇੱਕ ਉੱਨ ਦਾ ਫੰਬਾ ਖੇਤ ਦੇ ਵਿੱਚ ਰੱਖਾਂਗਾ, ਅਤੇ ਜੇਕਰ ਤ੍ਰੇਲ ਸਿਰਫ਼ ਉੱਨ ਦੇ ਫੰਬੇ ਉੱਤੇ ਹੀ ਪਵੇ ਪਰ ਆਲੇ-ਦੁਆਲੇ ਦੀ ਸਾਰੀ ਧਰਤੀ ਸੁੱਕੀ ਰਹੇ ਤਾਂ ਮੈਂ ਸੱਚ-ਮੁੱਚ ਜਾਣਾਂਗਾ ਕਿ ਜਿਸ ਤਰ੍ਹਾਂ ਤੂੰ ਕਿਹਾ ਹੈ, ਉਸੇ ਤਰ੍ਹਾਂ ਹੀ ਤੂੰ ਇਸਰਾਏਲ ਨੂੰ ਮੇਰੇ ਹੱਥਾਂ ਤੋਂ ਛੁਟਕਾਰਾ ਦੇਵੇਂਗਾ।”