Versions
PAV ਤਾਂ ਅਜਿਹਾ ਹੀ ਹੋਇਆ ਜਾਂ ਉਹ ਪਰਭਾਤ ਦੇ ਵੇਲੇ ਉੱਠਿਆ ਅਤੇ ਉਸ ਉੱਨ ਦੇ ਫੰਬੇ ਨੂੰ ਘੱਟ ਕੇ ਨਪੀੜਿਆ ਤਾਂ ਉਸ ਫੰਬੇ ਵਿੱਚੋਂ ਤ੍ਰੇਲ ਦੇ ਪਾਣੀ ਇੱਕ ਕਟੋਰਾ ਭਰਿਆ ਗਿਆ
IRVPA ਤਾਂ ਅਜਿਹਾ ਹੀ ਹੋਇਆ ਅਤੇ ਜਦ ਉਹ ਸਵੇਰ ਨੂੰ ਉੱਠਿਆ ਅਤੇ ਉਸ ਉੱਨ ਦੇ ਫੰਬੇ ਵਿੱਚੋਂ ਤ੍ਰੇਲ ਨੂੰ ਘੁੱਟ ਕੇ ਨਿਚੋੜਿਆ ਤਾਂ ਪਾਣੀ ਦਾ ਇੱਕ ਕਟੋਰਾ ਭਰ ਗਿਆ।