Bible Language

Judges 7:1 (NLV) New Life Verson

Versions

PAV   ਤਦ ਯਰੁੱਬਆਲ ਜੋ ਗਿਦਾਊਨ ਹੈ ਸਾਰਿਆਂ ਲੋਕਾਂ ਸਣੇ ਜੋ ਉਹ ਦੇ, ਨਾਲ ਸਨ ਪਰਭਾਤ ਵੇਲੇ ਉੱਠਿਆ ਅਤੇ ਹਰੋਦ ਦੇ ਸੋਤੇ ਕੋਲ ਤੰਬੂ ਲਾਏ ਅਤੇ ਮਿਦਯਾਨੀਆਂ ਦੀ ਛੌਣੀ ਉਨ੍ਹਾਂ ਦੇ ਉੱਤਰ ਵੱਲ ਮੋਰੀਹ ਪਹਾੜ ਦੇ ਕੋਲ ਦੂਣ ਵਿੱਚ ਸੀ
IRVPA   {ਗਿਦਾਊਨ ਦੀ ਮਿਦਯਾਨੀਆਂ ਉੱਤੇ ਜਿੱਤ} PS ਤਦ ਗਿਦਾਊਨ ਜੋ ਯਰੁੱਬਆਲ ਵੀ ਕਹਾਉਂਦਾ ਹੈ, ਅਤੇ ਉਹ ਸਾਰੇ ਲੋਕ ਜੋ ਉਸ ਦੇ ਨਾਲ ਸਨ, ਸਵੇਰ ਨੂੰ ਉੱਠੇ ਅਤੇ ਹਰੋਦ ਦੇ ਸੋਤੇ ਕੋਲ ਆਪਣੇ ਤੰਬੂ ਲਾਏ, ਅਤੇ ਮਿਦਯਾਨੀਆਂ ਦੀ ਛਾਉਣੀ ਉਨ੍ਹਾਂ ਦੇ ਉੱਤਰ ਵੱਲ ਮੋਰਹ ਪਰਬਤ ਦੇ ਕੋਲ ਘਾਟੀ ਵਿੱਚ ਸੀ।