Bible Language

Leviticus 20:24 (NLV) New Life Verson

Versions

PAV   ਪਰ ਮੈਂ ਤੁਹਾਨੂੰ ਆਖਿਆ ਹੈ, ਤੁਸੀਂ ਉਨ੍ਹਾਂ ਦਾ ਦੇਸ ਰੱਖੋਗੇ ਅਤੇ ਮੈਂ ਉਸ ਦੇ ਰੱਖਣ ਦੇ ਲਈ ਤੁਹਾਨੂੰ ਦਿਆਂਗਾ, ਇੱਕ ਅਜੇਹਾ ਦੇਸ ਜਿੱਥੇ ਦੁੱਧ ਅਤੇ ਸ਼ਹਿਤ ਵੱਗਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜਿਸ ਨੇ ਹੋਰਨਾਂ ਲੋਕਾਂ ਤੋਂ ਤੁਹਾਨੂੰ ਵੱਖਰੇ ਕੀਤਾ
IRVPA   ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ।