Bible Language

Leviticus 20:25 (NLV) New Life Verson

Versions

PAV   ਸੋ ਤੁਸਾਂ ਸ਼ੁੱਧ ਅਤੇ ਅਸ਼ੁੱਧ ਪਸੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਤੁਸਾਂ ਪਸੂ ਯਾ ਪੰਛੀ, ਯਾ ਕਿਸੇ ਪ੍ਰਕਾਰ ਦੇ ਜੀਵ ਕਰਕੇ ਜੋ ਧਰਤੀ ਉੱਤੇ ਘਿਸਰਦਾ ਹੈ ਜੋ ਮੈਂ ਤੁਹਾਡੇ ਕੋਲੋਂ ਅਸ਼ੁੱਧ ਸਮਝ ਕੇ ਵੱਖਰਾ ਕੀਤਾ ਮਾੜੇ ਨਾ ਬਣਨਾ
IRVPA   ਇਸ ਲਈ ਤੁਸੀਂ ਸ਼ੁੱਧ ਅਤੇ ਅਸ਼ੁੱਧ ਪਸ਼ੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਕਿਸੇ ਪਸ਼ੂ ਜਾਂ ਪੰਛੀ ਜਾਂ ਕਿਸੇ ਪ੍ਰਕਾਰ ਦਾ ਜੀਵ ਜੋ ਧਰਤੀ ਉੱਤੇ ਘਿਸਰਦਾ ਹੈ, ਜਿਸ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾ ਕੇ ਵੱਖਰਾ ਕੀਤਾ ਹੈ, ਉਸ ਦੇ ਕਾਰਨ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਾ।