Bible Language

Leviticus 21:23 (NLV) New Life Verson

Versions

PAV   ਪਰ ਉਹ ਪੜਦੇ ਦੇ ਅੰਦਰ ਨਾ ਜਾਵੇ ਅਤੇ ਜਗਵੇਦੀ ਦੇ ਨੇੜੇ ਨਾ ਆਵੇ, ਉਸ ਨੂੰ ਬੱਜ ਜੋ ਲੱਗੀ ਹੋਈ ਹੈ, ਭਈ ਉਹ ਮੇਰਿਆਂ ਪਵਿੱਤ੍ਰ ਅਸਥਾਨਾਂ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਠਹਿਰਾਉਂਦਾ ਹਾਂ
IRVPA   ਪਰ ਉਹ ਪਰਦੇ ਦੇ ਅੰਦਰ ਨਾ ਜਾਵੇ ਅਤੇ ਨਾ ਹੀ ਜਗਵੇਦੀ ਦੇ ਨਜ਼ਦੀਕ ਜਾਵੇ ਕਿਉਂ ਜੋ ਉਸ ਵਿੱਚ ਦੋਸ਼ ਹੈ, ਅਜਿਹਾ ਨਾ ਹੋਵੇ ਕਿ ਉਹ ਮੇਰੇ ਪਵਿੱਤਰ ਸਥਾਨਾਂ ਨੂੰ ਭਰਿਸ਼ਟ ਕਰੇ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਠਹਿਰਾਉਂਦਾ ਹਾਂ। PEPS