Bible Language

Leviticus 22:4 (NLV) New Life Verson

Versions

PAV   ਹਾਰੂਨ ਦੀ ਸੰਤਾਨ ਵਿੱਚ ਜਿਹੜਾ ਕੋਹੜਾ ਹੋਵੇ ਯਾ ਜਿਸ ਨੂੰ ਪ੍ਰਮੇਹ ਹੋਵੇ, ਉਹ ਜਦ ਤੀਕੁਰ ਸ਼ੁੱਧ ਨਾ ਹੋਵੇ ਪਵਿੱਤ੍ਰ ਵਸਤ ਨੂੰ ਨਾ ਖਾਵੇ ਅਤੇ ਜਿਹੜਾ ਕਿਸੇ ਵਸਤ ਨੂੰ ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਯਾ ਕਿਸੇ ਮਨੁੱਖ ਨੂੰ ਜਿਸ ਦੀ ਬਿੰਦ ਉਸ ਤੋਂ ਨਿਕੱਲੇ, ਛੋਹੇ
IRVPA   ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ। ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,