Bible Language

Leviticus 22:5 (NLV) New Life Verson

Versions

PAV   ਯਾ ਜਿਹੜਾ ਕਿਸੇ ਘਿਸਰਨ ਵਾਲੀ ਵਸਤ ਨੂੰ ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਛੋਹੇ ਯਾ ਕਿਸੇ ਮਨੁੱਖ ਨੂੰ ਜਿਸ ਤੋਂ ਉਸ ਨੂੰ ਅਸ਼ੁੱਧਤਾਈ ਲੱਗੇ, ਭਾਵੇਂ ਕਿਹੀ ਅਸ਼ੁੱਧਤਾਈ ਉਸ ਨੂੰ ਹੋਵੇ
IRVPA   ਜਾਂ ਜਿਹੜਾ ਕਿਸੇ ਘਿਸਰਨ ਵਾਲੇ ਜੀਵ ਨੂੰ ਛੂਹੇ, ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਜਾਂ ਕਿਸੇ ਅਜਿਹੇ ਮਨੁੱਖ ਨੂੰ ਛੂਹੇ ਜਿਸ ਵਿੱਚ ਕੋਈ ਅਸ਼ੁੱਧਤਾਈ ਹੋਵੇ, ਭਾਵੇਂ ਉਹ ਕਿਹੋ ਜਿਹੀ ਅਸ਼ੁੱਧਤਾਈ ਕਿਉਂ ਨਾ ਹੋਵੇ,