Bible Language

Leviticus 26:4 (NLV) New Life Verson

Versions

PAV   ਤਾਂ ਮੈਂ ਤੁਹਾਨੂੰ ਵੇਲੇ ਸਿਰ ਮੀਂਹ ਦੇਵਾਂਗਾ ਅਤੇ ਧਰਤੀ ਆਪਣੀ ਖੱਟੀ ਦੇਵੇਗੀ ਅਤੇ ਧਰਤੀ ਦੇ ਬਿਰਛ ਫਲ ਉਗਾਉਣਗੇ
IRVPA   ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ।