Bible Language

Leviticus 4:35 (NLV) New Life Verson

Versions

PAV   ਅਤੇ ਉਹ ਉਸ ਦੀ ਸਾਰੀ ਚਰਬੀ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਤੋਂ ਲੇਲੇ ਦੀ ਚਰਬੀ ਵੱਖਰੀ ਹੋਈ ਸੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਦੇ ਲਈ ਜੋ ਉਸ ਨੇ ਕੀਤਾ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।।
IRVPA   ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। PE