Bible Language

Luke 12 (NLV) New Life Verson

Versions

PAV   ਐੱਨੇ ਨੂੰ ਜਾਂ ਹਜਾਰਾਂ ਲੋਕ ਇੱਕਠੇ ਹੋਏ ਐਥੋਂ ਤੋੜੀ ਜੋ ਇੱਕ ਦੂਜੇ ਡਿੱਗਿਆ ਪੈਂਦਾ ਸੀ ਤਾਂ ਉਹ ਪਹਿਲਾਂ ਆਪਣੇ ਚੇਲਿਆਂ ਨੂੰ ਕਹਿਣ ਲੱਗਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ
ERVPA   ਇਸੇ ਵਿਚਕਾਰ ਕਈ ਹਜ਼ਾਰ ਲੋਕ ਇਕਠ੍ਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।
IRVPA   {ਪਾਖੰਡ ਦੇ ਵਿਰੁੱਧ ਚਿਤਾਵਨੀ} (ਮੱਤੀ 10:26) PS ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।