Bible Language

Luke 13:32 (NLV) New Life Verson

Versions

PAV   ਉਸ ਨੇ ਉਨ੍ਹਾਂ ਆਖਿਆ, ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਭਈ ਵੇਖ ਮੈਂ ਅੱਜ ਅਰ ਕੱਲ੍ਹ ਭੂਤਾਂ ਨੂੰ ਕੱਢਦਾ ਅਤੇ ਨਰੋਆ ਕਰਦਾ ਹਾਂ ਅਤੇ ਤੀਏ ਦਿਨ ਪੂਰਾ ਹੋ ਜਾਵਾਂਗਾ
ERVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂਂਬਡ਼ ਨੂੰ ਕਹੋ ਕਿ ਵੇਖ ਮੈਂ ‘ਅੱਜ ਅਤੇ ਕੱਲ ਦੋ ਦਿਨ ਇਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।