Bible Language

Luke 13:33 (NLV) New Life Verson

Versions

PAV   ਪਰ ਮੈਨੂੰ ਚਾਹੀਦਾ ਹੈ ਜੋ ਅੱਜ ਅਰ ਕੱਲ੍ਹ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਨਹੀਂ ਹੋ ਸੱਕਦਾ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ
ERVPA   ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।
IRVPA   ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ। PS