Bible Language

Luke 16:30 (NLV) New Life Verson

Versions

PAV   ਪਰ ਓਸ ਆਖਿਆ, ਨਾ ਜੀ ਹੇ ਪਿਤਾ ਅਬਰਾਹਾਮ ਪਰ ਜੇ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਓਹ ਤੋਬਾ ਕਰਨਗੇ
ERVPA   ਪਰ ਉਸ ਧਨਵਾਨ ਨੇ ਕਿਹਾ, ‘ਨਹੀਂ ਪਿਤਾ ਅਬਰਾਹਾਮ! ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਕੋਲ ਜਾਵੇ ਤਾਂ ਉਹ ਵਿਸ਼ਵਾਸ ਕਰਨਗੇ ਅਤੇ ਆਪਣੇ ਦਿਲ ਅਤੇ ਜੀਵਨ ਬਦਲ ਲੈਣਗੇ।’
IRVPA   ਉਸ ਨੇ ਆਖਿਆ, ਨਾ ਜੀ, ਹੇ ਪਿਤਾ ਅਬਰਾਹਾਮ ਜੇਕਰ ਕੋਈ ਮੁਰਦਿਆਂ ਵਿੱਚੋਂ ਉਨ੍ਹਾਂ ਦੇ ਕੋਲ ਜਾਵੇ ਤਾਂ ਉਹ ਤੋਬਾ ਕਰਨਗੇ।