Bible Language

Luke 3:2 (NLV) New Life Verson

Versions

PAV   ਅੱਨਾਸ ਅਰ ਕਿਯਾਫਾ ਸਰਦਾਰ ਜਾਜਕਾਂ ਦੇ ਸਮੇਂ ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤ੍ਰ ਯੂਹੰਨਾ ਨੂੰ ਪਹੁੰਚਿਆ
ERVPA   ਅਨਾਸ ਅਤੇ ਕਯਾਫ਼ਾ ਸਰਦਾਰ ਜਾਜਕ ਸਨ। ਉਸ ਸਮੇਂ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ, ਉਜਾਡ਼ ਵਿੱਚ ਪਰਮੇਸ਼ੁਰ ਦਾ ਸੰਦੇਸ਼ ਪਹੁੰਚਿਆ।
IRVPA   ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।