Bible Language

Luke 3:3 (NLV) New Life Verson

Versions

PAV   ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਭ ਦੇ ਦੇਸ਼ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ
ERVPA   ਤਾਂ ਉਹ ਯਰਦਨ ਨਦੀ ਦੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿੱਚ ਗਿਆ ਅਤੇ ਲੋਕਾਂ ਨੂੰ ਪ੍ਰਚਾਰ ਕੀਤਾ ਕਿ ਉਹ ਆਪਣੇ ਦਿਲਾਂ ਅਤੇ ਜੀਵਨ ਨੂੰ ਬਦਲਣ ਅਤੇ ਆਪਣੇ ਪਾਪਾਂ ਦੀ ਮੁਆਫ਼ੀ ਲਈ ਬਪਤਿਸਮਾ ਲੈਣ।
IRVPA   ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।