Bible Language

Luke 5:29 (NLV) New Life Verson

Versions

PAV   ਅਰ ਲੇਵੀ ਨੇ ਆਪਣੇ ਘਰ ਉਸ ਦੀ ਖ਼ਾਤਰ ਵੱਡੀ ਦਾਉਤ ਕੀਤੀ ਅਰ ਉੱਥੇ ਮਸੂਲੀਆਂ ਅਤੇ ਹੋਰਨਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ
ERVPA   ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇਕੱਤਰ ਹੋਏ ਸਨ।
IRVPA   ਫਿਰ ਲੇਵੀ ਨੇ ਆਪਣੇ ਘਰ ਉਸ ਦੇ ਲਈ ਵੱਡੀ ਦਾਵਤ ਕੀਤੀ ਅਤੇ ਉੱਥੇ ਚੂੰਗੀ ਲੈਣ ਵਾਲੇ ਅਤੇ ਹੋਰਾਂ ਦੀ ਜੋ ਉਨ੍ਹਾਂ ਦੇ ਨਾਲ ਖਾਣ ਬੈਠੇ ਸਨ ਵੱਡੀ ਭੀੜ ਸੀ।